Punjabi
ਹਿਲਾ ਕੇ ਰੱਖ ਦਿੰਦੀ ਬੰਦੇ ਨੂੰ ਇਕ ਸਿਵੇ ਦੀ ਅੱਗ
ਅਸੀਂ ਦਿਲਾਂ ਵਿੱਚ ਬਲਦੇ ਸ਼ਮਸ਼ਾਨ ਦੇਖੇ ਨੇ !
ਤੁਸੀਂ ਕੱਚਾ ਘੜਾ ਤਾਂ ਖੁਰਦਾ ਦੇਖਿਆ ਹੋਣਾ
ਅਸੀਂ ਅੰਦਰੋ ਅੰਦਰੀ ਖੁਰਦੇ ਇਨਸਾਨ ਦੇਖੇ ਨੇ !
ਅਸੀਂ ਦਿਲਾਂ ਵਿੱਚ ਬਲਦੇ ਸ਼ਮਸ਼ਾਨ ਦੇਖੇ ਨੇ !
ਤੁਸੀਂ ਕੱਚਾ ਘੜਾ ਤਾਂ ਖੁਰਦਾ ਦੇਖਿਆ ਹੋਣਾ
ਅਸੀਂ ਅੰਦਰੋ ਅੰਦਰੀ ਖੁਰਦੇ ਇਨਸਾਨ ਦੇਖੇ ਨੇ !
Comments
Post a Comment