India. Amritsar. Amanece en el Templo Dorado. by Cesar Catalan
from Flickr http://flic.kr/p/mmfNzt El Templo Dorado, conocido en la India como Harmandir Sahib, es un templo sij ubicado en la localidad india de Amritsar, cerca de la frontera pakistaní (en el estado de Panyab). La mayoría de los sijs lo visita por lo menos una vez en su vida, especialmente durante ocasiones especiales como alumbramiento, cumpleaños y matrimonio Fue en 1577 que Gurú Ram Das cavó un foso en el actual sitio del templo, que actualmente es el lago artificial que rodea al templo. Este lago es llamado "Amritsar", que significa "piscina de néctar", y que es actualmente el nombre de la ciudad donde se encuentra. La construcción del templo se inició en 1588 por el Gurú Arjan Dev. La construcción finalizó en 1604 por el mismo Arjan Dev. En ese mismo año se instaló en el altar del templo al Adi Granth, que es la escritura sagrada de los sijs, y que es considerada por ellos como el actual gurú o guía espiritual. El primer Granthi o lector fue Bhuda Baba ji. La arquitectura del templo es una representación simbólica del pensamiento sij, el templo tiene cuatro entradas, una a cada lado, simbolizando la apertura de los sijs a todas las religiones, entre otros aspectos. El templo está abierto a personas de cualquier religión, nacionalidad, sexo, color o raza. No existen restricciones para entrar, excepto la observancia de las normas de conducta más elementales como: Cubrirse la cabeza, no usar zapatos, vestirse de manera modesta, ser respetuoso, sentarse en el piso como muestra de respeto al Adi Granth y a Dios, no beber alcohol, no comer y no drogarse en el templo, entre otros. El mantenimiento del templo se realiza exclusivamente por mano de obra de los mismos sijs voluntarios. Los fondos para dicho mantenimiento también proviene de donaciones hechas por los sijs de todo el mundo. El líder sij Jarnail Singh Bhindranwale y sus seguidores se refugiaron en el templo durante su intentona independentista. Entonces la primera ministra Indira Gandhi ordenó la operación Bluestar (estrella azul) para arrestar a Bhindranwale y destruir sus fuerzas. Entre los días 3 y 6 de junio de 1984, el Ejército de la India asaltó el interior del Templo Dorado. La operación fue encabezada por el general Kaldip Singh Brar, de la 9.ª división de infantería. Murieron muchos de los seguidores de Bhindranwale, algunos soldados del Gobierno y muchos visitantes religiosos a los que se les prohibió abandonar el templo una vez que comenzaron los intensos tiroteos. Un recuento oficial declaró que murieron 83 soldados y 492 civiles.1 Muchos sijs consideraron el ataque como una profanación a su sitio más sagrado. Indira Gandhi fue asesinada por dos de sus guardaespaldas (ambos sijs) el 31 de octubre de 1984. El Gobierno federal indio de Rajiv Gandhi ordenó realizar reparaciones sobre el Templo (sin ninguna consulta a los sijs). En 1986, los sijs eliminaron todas las reparaciones. En 1999 se terminó un nuevo templo, con fondos y mano de obra aportado por los peregrinos. ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।[੩] ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਰੱਖਿਆ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
Comments
Post a Comment